ਫ਼ਿਲਿੱਪੈ 2:18 - ਪਵਿੱਤਰ ਬਾਈਬਲ18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ। Onani mutuwoਪਵਿੱਤਰ ਬਾਈਬਲ O.V. Bible (BSI)18 ਇਸੇ ਤਰਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।। Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l Onani mutuwoਪਵਿੱਤਰ ਬਾਈਬਲ (Revised Common Language North American Edition)18 ਇਸੇ ਤਰ੍ਹਾਂ ਤੁਸੀਂ ਵੀ ਖ਼ੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ । Onani mutuwoਪੰਜਾਬੀ ਮੌਜੂਦਾ ਤਰਜਮਾ18 ਇਸ ਲਈ ਤੁਹਾਨੂੰ ਵੀ ਖੁਸ਼ ਹੋਣਾ ਚਾਹੀਦਾ ਹੈ ਅਤੇ ਮੇਰੇ ਨਾਲ ਆਨੰਦ ਕਰਨਾ ਚਾਹੀਦਾ ਹੈ। Onani mutuwoPunjabi Standard Bible18 ਇਸੇ ਤਰ੍ਹਾਂ ਤੁਸੀਂ ਵੀ ਖੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ। Onani mutuwo |