ਫ਼ਿਲਿੱਪੈ 2:21 - ਪਵਿੱਤਰ ਬਾਈਬਲ21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ। Onani mutuwoਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। Onani mutuwoਪਵਿੱਤਰ ਬਾਈਬਲ (Revised Common Language North American Edition)21 ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ । Onani mutuwoਪੰਜਾਬੀ ਮੌਜੂਦਾ ਤਰਜਮਾ21 ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ। Onani mutuwoPunjabi Standard Bible21 ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ। Onani mutuwo |