Baibulo la pa intaneti

- Zotsatsa -




ਫ਼ਿਲਿੱਪੈ 2:26 - ਪਵਿੱਤਰ ਬਾਈਬਲ

26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

26 ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

26 ਜਦੋਂ ਉਸ ਨੂੰ ਪਤਾ ਲੱਗਾ ਕਿ ਤੁਸੀਂ ਉਸ ਦੀ ਬਿਮਾਰੀ ਦੇ ਬਾਰੇ ਸੁਣ ਚੁੱਕੇ ਹੋ ਤਾਂ ਉਸ ਸਮੇਂ ਤੋਂ ਉਹ ਤੁਹਾਨੂੰ ਮਿਲਣ ਦੇ ਲਈ ਬਹੁਤ ਚਾਹਵਾਨ ਅਤੇ ਬੇਚੈਨ ਹੈ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

26 ਕਿਉਂ ਜੋ ਇਪਾਫ਼ਰੋਦੀਤੁਸ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਅਤੇ ਉਦਾਸ ਰਹਿੰਦਾ ਸੀ ਕਿਉਂਕਿ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਸੀ।

Onani mutuwo Koperani

Punjabi Standard Bible

26 ਉਹ ਤੁਹਾਨੂੰ ਸਭ ਨੂੰ ਮਿਲਣ ਲਈ ਬਹੁਤ ਉਤਸੁਕ ਅਤੇ ਵਿਆਕੁਲ ਸੀ, ਕਿਉਂਕਿ ਤੁਸੀਂ ਇਹ ਸੁਣਿਆ ਕਿ ਉਹ ਬਿਮਾਰ ਸੀ।

Onani mutuwo Koperani




ਫ਼ਿਲਿੱਪੈ 2:26

Titsatireni:

Zotsatsa


Zotsatsa