ਫ਼ਿਲਿੱਪੈ 2:4 - ਪਵਿੱਤਰ ਬਾਈਬਲ4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ। Onani mutuwoਪਵਿੱਤਰ ਬਾਈਬਲ O.V. Bible (BSI)4 ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। Onani mutuwoਪਵਿੱਤਰ ਬਾਈਬਲ (Revised Common Language North American Edition)4 ਤੁਸੀਂ ਕੇਵਲ ਆਪਣਾ ਹੀ ਭਲਾ ਨਾ ਦੇਖੋ ਸਗੋਂ ਦੂਜਿਆਂ ਦੇ ਭਲੇ ਦਾ ਵੀ ਧਿਆਨ ਰੱਖੋ । Onani mutuwoਪੰਜਾਬੀ ਮੌਜੂਦਾ ਤਰਜਮਾ4 ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ। Onani mutuwoPunjabi Standard Bible4 ਹਰੇਕ ਵਿਅਕਤੀ ਆਪਣਾ ਹੀ ਨਹੀਂ, ਸਗੋਂ ਦੂਜੇ ਦੇ ਹਿਤ ਦਾ ਵੀ ਧਿਆਨ ਰੱਖੇ। Onani mutuwo |