Baibulo la pa intaneti

- Zotsatsa -




ਫ਼ਿਲਿੱਪੈ 3:19 - ਪਵਿੱਤਰ ਬਾਈਬਲ

19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

19 ਉਹਨਾਂ ਦਾ ਅੰਤ ਨਾਸ਼ ਹੈ । ਉਹਨਾਂ ਦੀਆਂ ਸਰੀਰਕ ਇੱਛਾਵਾਂ ਉਹਨਾਂ ਦੇ ਦੇਵਤੇ ਹਨ । ਉਹ ਆਪਣੀਆਂ ਸ਼ਰਮਨਾਕ ਗੱਲਾਂ ਉੱਤੇ ਘਮੰਡ ਕਰਦੇ ਹਨ ਅਤੇ ਉਹਨਾਂ ਦੇ ਮਨ ਕੇਵਲ ਸੰਸਾਰਕ ਚੀਜ਼ਾਂ ਉੱਤੇ ਲੱਗੇ ਹੋਏ ਹਨ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

19 ਉਨ੍ਹਾਂ ਦਾ ਲੇਖ ਤਬਾਹੀ ਹੈ, ਉਨ੍ਹਾਂ ਦਾ ਦੇਵਤਾ ਉਨ੍ਹਾਂ ਦਾ ਪੇਟ ਹੈ, ਅਤੇ ਉਨ੍ਹਾਂ ਦੀ ਮਹਿਮਾ ਉਨ੍ਹਾਂ ਦੀ ਸ਼ਰਮ ਵਿੱਚ ਹੈ। ਉਨ੍ਹਾਂ ਦਾ ਮਨ ਧਰਤੀ ਦੀਆਂ ਵਸਤੂਆਂ ਤੇ ਟਿਕਿਆਂ ਹੋਇਆ ਹੈ।

Onani mutuwo Koperani

Punjabi Standard Bible

19 ਉਨ੍ਹਾਂ ਦਾ ਅੰਤ ਨਾਸ ਹੈ ਅਤੇ ਉਨ੍ਹਾਂ ਦਾ ਪੇਟ ਹੀ ਉਨ੍ਹਾਂ ਦਾ ਈਸ਼ਵਰ ਹੈ। ਉਨ੍ਹਾਂ ਨੂੰ ਆਪਣੀ ਬੇਸ਼ਰਮੀ 'ਤੇ ਘਮੰਡ ਹੈ ਅਤੇ ਅਜਿਹੇ ਕੇਵਲ ਧਰਤੀ ਦੀਆਂ ਚੀਜ਼ਾਂ ਬਾਰੇ ਸੋਚਦੇ ਹਨ।

Onani mutuwo Koperani




ਫ਼ਿਲਿੱਪੈ 3:19

Titsatireni:

Zotsatsa


Zotsatsa