ਫ਼ਿਲਿੱਪੈ 3:6 - ਪਵਿੱਤਰ ਬਾਈਬਲ6 ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ। Onani mutuwoਪਵਿੱਤਰ ਬਾਈਬਲ O.V. Bible (BSI)6 ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼। Onani mutuwoਪਵਿੱਤਰ ਬਾਈਬਲ (Revised Common Language North American Edition)6 ਮੈਂ ਇੰਨਾ ਅਣਖੀ ਸੀ ਕਿ ਮੈਂ ਕਲੀਸੀਯਾ ਦੇ ਉੱਤੇ ਅੱਤਿਆਚਾਰ ਕੀਤੇ ਅਤੇ ਵਿਵਸਥਾ ਨੂੰ ਪੂਰਾ ਕਰਨ ਵਿੱਚ ਮੈਂ ਨਿਰਦੋਸ਼ ਸੀ । Onani mutuwoਪੰਜਾਬੀ ਮੌਜੂਦਾ ਤਰਜਮਾ6 ਅਣਖ ਦੀ ਪੁੱਛੋਂ, ਤਾਂ ਕਲੀਸਿਆ ਦਾ ਸਤਾਉਣ ਵਾਲਾ; ਬਿਵਸਥਾ ਦੀ ਧਾਰਮਿਕਤਾ ਤੇ ਅਧਾਰ ਤੇ ਨਿਰਦੋਸ਼। Onani mutuwoPunjabi Standard Bible6 ਉਤਸ਼ਾਹ ਦੀ ਗੱਲ ਕਰੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ, ਬਿਵਸਥਾ 'ਤੇ ਅਧਾਰਤ ਧਾਰਮਿਕਤਾ ਦੀ ਗੱਲ ਕਰੋ ਤਾਂ ਦੋਸ਼-ਰਹਿਤ। Onani mutuwo |