ਫ਼ਿਲਿੱਪੈ 4:11 - ਪਵਿੱਤਰ ਬਾਈਬਲ11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ। Onani mutuwoਪਵਿੱਤਰ ਬਾਈਬਲ O.V. Bible (BSI)11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। Onani mutuwoਪਵਿੱਤਰ ਬਾਈਬਲ (Revised Common Language North American Edition)11 ਇਹ ਮੈਂ ਸਭ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਦੀ ਲੋੜ ਹੈ ਕਿਉਂਕਿ ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣਾ ਸਿੱਖ ਲਿਆ ਹੈ । Onani mutuwoਪੰਜਾਬੀ ਮੌਜੂਦਾ ਤਰਜਮਾ11 ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ। Onani mutuwoPunjabi Standard Bible11 ਇਹ ਨਹੀਂ ਕਿ ਮੈਂ ਆਪਣੀ ਥੁੜ੍ਹ ਦੇ ਕਾਰਨ ਇਹ ਕਹਿ ਰਿਹਾ ਹਾਂ; ਕਿਉਂਕਿ ਮੈਂ ਸਿੱਖ ਲਿਆ ਹੈ ਕਿ ਜਿਸ ਵੀ ਦਸ਼ਾ ਵਿੱਚ ਹਾਂ ਉਸੇ ਵਿੱਚ ਸੰਤੁਸ਼ਟ ਰਹਾਂ। Onani mutuwo |