Baibulo la pa intaneti

- Zotsatsa -




ਫ਼ਿਲਿੱਪੈ 4:17 - ਪਵਿੱਤਰ ਬਾਈਬਲ

17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

17 ਇਹ ਨਹੀਂ ਕਿ ਮੈਂ ਆਪਣੇ ਲਈ ਕੋਈ ਦਾਨ ਚਾਹੁੰਦਾ ਹਾਂ ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲੇਖੇ ਵਿੱਚ ਵੱਧਦਾ ਜਾਵੇ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।

Onani mutuwo Koperani

Punjabi Standard Bible

17 ਇਹ ਨਹੀਂ ਕਿ ਮੈਂ ਦਾਨ ਚਾਹੁੰਦਾ ਹਾਂ, ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲਾਭ ਲਈ ਵਧਦਾ ਜਾਵੇ।

Onani mutuwo Koperani




ਫ਼ਿਲਿੱਪੈ 4:17

Titsatireni:

Zotsatsa


Zotsatsa