ਫ਼ਿਲਿੱਪੈ 4:19 - ਪਵਿੱਤਰ ਬਾਈਬਲ19 ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ। Onani mutuwoਪਵਿੱਤਰ ਬਾਈਬਲ O.V. Bible (BSI)19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ। Onani mutuwoਪਵਿੱਤਰ ਬਾਈਬਲ (Revised Common Language North American Edition)19 ਅਤੇ ਮੇਰੇ ਪਰਮੇਸ਼ਰ ਤੁਹਾਡੀ ਹਰ ਇੱਕ ਲੋੜ ਨੂੰ ਮਸੀਹ ਯਿਸੂ ਦੇ ਦੁਆਰਾ ਆਪਣੇ ਭਰੇ ਖ਼ਜ਼ਾਨੇ ਵਿੱਚੋਂ ਪੂਰਾ ਕਰਨਗੇ । Onani mutuwoਪੰਜਾਬੀ ਮੌਜੂਦਾ ਤਰਜਮਾ19 ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। Onani mutuwoPunjabi Standard Bible19 ਸੋ ਮੇਰਾ ਪਰਮੇਸ਼ਰ ਆਪਣੇ ਉਸ ਧਨ ਦੇ ਅਨੁਸਾਰ ਜੋ ਮਹਿਮਾ ਸਹਿਤ ਮਸੀਹ ਯਿਸੂ ਵਿੱਚ ਹੈ ਤੁਹਾਡੀ ਹਰੇਕ ਥੁੜ੍ਹ ਨੂੰ ਪੂਰਾ ਕਰੇਗਾ। Onani mutuwo |