ਫ਼ਿਲਿੱਪੈ 4:21 - ਪਵਿੱਤਰ ਬਾਈਬਲ21 ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ। Onani mutuwoਪਵਿੱਤਰ ਬਾਈਬਲ O.V. Bible (BSI)21 ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। Onani mutuwoਪਵਿੱਤਰ ਬਾਈਬਲ (Revised Common Language North American Edition)21 ਮੇਰਾ ਨਮਸਕਾਰ ਮਸੀਹ ਯਿਸੂ ਦੇ ਹਰ ਪਵਿੱਤਰ ਵਿਸ਼ਵਾਸੀ ਨੂੰ ਦੇਣਾ, ਜਿਹੜੇ ਵਿਸ਼ਵਾਸੀ ਮੇਰੇ ਨਾਲ ਹਨ ਤੁਹਾਨੂੰ ਸਾਰਿਆਂ ਨੂੰ ਨਮਸਕਾਰ ਕਹਿੰਦੇ ਹਨ । Onani mutuwoਪੰਜਾਬੀ ਮੌਜੂਦਾ ਤਰਜਮਾ21 ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ ਨੂੰ ਨਮਸਕਾਰ ਕਰੋ। ਮੇਰੇ ਸਾਥੀ ਭੈਣ-ਭਰਾਵਾਂ ਵਿਸ਼ਵਾਸੀਆਂ ਦੀ ਵਲੋਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹਾਂ। Onani mutuwoPunjabi Standard Bible21 ਮਸੀਹ ਯਿਸੂ ਵਿੱਚ ਹਰੇਕ ਪਵਿੱਤਰ ਜਨ ਨੂੰ ਸਲਾਮ ਕਹਿਣਾ। ਮੇਰੇ ਨਾਲ ਦੇ ਭਾਈ ਤੁਹਾਨੂੰ ਸਲਾਮ ਕਹਿੰਦੇ ਹਨ। Onani mutuwo |