Baibulo la pa intaneti

- Zotsatsa -




ਫ਼ਿਲਿੱਪੈ 4:5 - ਪਵਿੱਤਰ ਬਾਈਬਲ

5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

5 ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

5 ਸਾਰੇ ਮਨੁੱਖਾਂ ਦੇ ਨਾਲ ਨਿਮਰਤਾ ਵਾਲਾ ਵਰਤਾਅ ਕਰੋ । ਪ੍ਰਭੂ ਨੇੜੇ ਹਨ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

5 ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ।

Onani mutuwo Koperani

Punjabi Standard Bible

5 ਤੁਹਾਡੀ ਨਰਮਾਈ ਸਭਨਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।

Onani mutuwo Koperani




ਫ਼ਿਲਿੱਪੈ 4:5

Titsatireni:

Zotsatsa


Zotsatsa