ਫ਼ਿਲਿੱਪੈ 1:10 - ਪੰਜਾਬੀ ਮੌਜੂਦਾ ਤਰਜਮਾ10 ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ, Onani mutuwoਪਵਿੱਤਰ ਬਾਈਬਲ O.V. Bible (BSI)10 ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। Onani mutuwoਪਵਿੱਤਰ ਬਾਈਬਲ (Revised Common Language North American Edition)10 ਤਾਂ ਜੋ ਤੁਸੀਂ ਜੋ ਉੱਤਮ ਹੈ ਉਸ ਦੀ ਪਰਖ ਕਰ ਸਕੋ ਅਤੇ ਮਸੀਹ ਦਾ ਦਿਨ ਆਉਣ ਤੱਕ ਸ਼ੁੱਧ ਅਤੇ ਨਿਰਦੋਸ਼ ਠਹਿਰੋ । Onani mutuwoPunjabi Standard Bible10 ਤਾਂਕਿ ਤੁਸੀਂ ਉੱਤਮ ਗੱਲਾਂ ਦੀ ਪਰਖ ਕਰ ਸਕੋ ਅਤੇ ਮਸੀਹ ਦੇ ਦਿਨ ਤੱਕ ਸ਼ੁੱਧ ਤੇ ਨਿਰਦੋਸ਼ ਬਣੇ ਰਹੋ Onani mutuwoਪਵਿੱਤਰ ਬਾਈਬਲ10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ। Onani mutuwo |