ਫ਼ਿਲਿੱਪੈ 1:23 - ਪੰਜਾਬੀ ਮੌਜੂਦਾ ਤਰਜਮਾ23 ਮੈਂ ਦੋਹਾਂ ਦੇ ਵਿੱਚ ਫਸਿਆ ਹੋਇਆ ਹਾਂ: ਮੈਂ ਵਿਦਾ ਹੋਣਾ ਅਤੇ ਮਸੀਹ ਦੇ ਨਾਲ ਹੋਣਾ ਚਾਹੁੰਦਾ ਹਾਂ, ਜੋ ਕਿ ਹੁਣ ਤੱਕ ਬਿਹਤਰ ਹੈ; Onani mutuwoਪਵਿੱਤਰ ਬਾਈਬਲ O.V. Bible (BSI)23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆਂ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾਂ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਇਸ ਲਈ ਜੋ ਇਹ ਬਹੁਤ ਹੀ ਉੱਤਮ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)23 ਮੈਂ ਦੁਬਿਧਾ ਵਿੱਚ ਫਸਿਆ ਹੋਇਆ ਹਾਂ । ਮੇਰੀ ਇੱਛਾ ਤਾਂ ਇਹ ਹੈ ਕਿ ਮੈਂ ਇਸ ਜੀਵਨ ਤੋਂ ਵਿਦਾ ਲਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ । ਇਹ ਮੇਰੇ ਲਈ ਸਭ ਤੋਂ ਉੱਤਮ ਹੈ । Onani mutuwoPunjabi Standard Bible23 ਮੈਂ ਇਨ੍ਹਾਂ ਦੋਹਾਂ ਗੱਲਾਂ ਦੁਆਰਾ ਦਬਾਇਆ ਜਾਂਦਾ ਹਾਂ; ਇੱਛਾ ਤਾਂ ਇਹ ਹੈ ਕਿ ਚਲਾ ਜਾਵਾਂ ਅਤੇ ਮਸੀਹ ਦੇ ਨਾਲ ਰਹਾਂ, ਕਿਉਂਕਿ ਇਹ ਹੋਰ ਵੀ ਉੱਤਮ ਹੈ। Onani mutuwoਪਵਿੱਤਰ ਬਾਈਬਲ23 ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ। Onani mutuwo |