Baibulo la pa intaneti

- Zotsatsa -




ਫ਼ਿਲਿੱਪੈ 1:25 - ਪੰਜਾਬੀ ਮੌਜੂਦਾ ਤਰਜਮਾ

25 ਇਸ ਬਾਰੇ ਯਕੀਨ ਦਿਵਾਉਂਦੇ ਹੋਏ, ਮੈਂ ਜਾਣਦਾ ਹਾਂ ਕਿ ਮੈਂ ਕਾਇਮ ਰਹਾਂਗਾ, ਅਤੇ ਮੈਂ ਤੁਹਾਡੇ ਸਾਰਿਆਂ ਦੇ ਨਾਲ ਤੁਹਾਡੀ ਤਰੱਕੀ ਅਤੇ ਵਿਸ਼ਵਾਸ ਵਿੱਚ ਖੁਸ਼ੀ ਲਈ ਜਾਰੀ ਰੱਖਾਂਗਾ,

Onani mutuwo Koperani

ਪਵਿੱਤਰ ਬਾਈਬਲ O.V. Bible (BSI)

25 ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜੀਉਂਦਾ ਰਹਾਂਗਾ ਅਤੇ ਤੁਸਾਂ ਸਭਨਾਂ ਦੇ ਨਾਲ ਠਹਿਰਾਂਗਾ ਭਈ ਨਿਹਚਾ ਵਿੱਚ ਤੁਹਾਡੀ ਉੱਨਤੀ ਅਤੇ ਅਨੰਦ ਹੋਵੇ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

25 ਇਸ ਦਾ ਮੈਨੂੰ ਪੱਕਾ ਭਰੋਸਾ ਹੈ ਅਤੇ ਮੈਂ ਜਾਣਦਾ ਹਾਂ ਕਿ ਮੈਂ ਜੀਵਾਂਗਾ ਅਤੇ ਤੁਹਾਡੀ ਮਦਦ ਅਤੇ ਤੁਹਾਡੇ ਵਿਸ਼ਵਾਸ ਦੇ ਵਾਧੇ ਦੀ ਖ਼ੁਸ਼ੀ ਲਈ ਤੁਹਾਡੇ ਕੋਲ ਰਹਾਂਗਾ ।

Onani mutuwo Koperani

Punjabi Standard Bible

25 ਇਸ ਗੱਲ ਦਾ ਯਕੀਨ ਹੋਣ ਕਰਕੇ ਮੈਂ ਜਾਣਦਾ ਹਾਂ ਕਿ ਮੈਂ ਅਜੇ ਜੀਉਂਦਾ ਰਹਾਂਗਾ ਅਤੇ ਤੁਹਾਡੀ ਉੱਨਤੀ ਅਤੇ ਤੁਹਾਡੇ ਵਿਸ਼ਵਾਸ ਦੇ ਅਨੰਦ ਲਈ ਤੁਹਾਡੇ ਨਾਲ ਰਹਾਂਗਾ,

Onani mutuwo Koperani

ਪਵਿੱਤਰ ਬਾਈਬਲ

25 ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋੜ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇੱਥੇ ਠਹਿਰਾਂਗਾ ਤਾਂ ਕਿ ਤੁਸੀਂ ਵੱਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।

Onani mutuwo Koperani




ਫ਼ਿਲਿੱਪੈ 1:25

Titsatireni:

Zotsatsa


Zotsatsa