ਫ਼ਿਲਿੱਪੈ 1:29 - ਪੰਜਾਬੀ ਮੌਜੂਦਾ ਤਰਜਮਾ29 ਕਿਉਂਕਿ ਇਹ ਤੁਹਾਨੂੰ ਮਸੀਹ ਦੀ ਵੱਲੋ ਦਿੱਤਾ ਗਿਆ ਹੈ ਕਿ ਨਾ ਸਿਰਫ ਤੁਸੀਂ ਉਸ ਉੱਤੇ ਵਿਸ਼ਵਾਸ ਕਰੋ, ਬਲਕਿ ਉਸਦੇ ਲਈ ਦੁੱਖ ਵੀ ਝੱਲੋ, Onani mutuwoਪਵਿੱਤਰ ਬਾਈਬਲ O.V. Bible (BSI)29 ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ। Onani mutuwoਪਵਿੱਤਰ ਬਾਈਬਲ (Revised Common Language North American Edition)29 ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਕੇਵਲ ਵਿਸ਼ਵਾਸ ਦਾ ਹੀ ਨਹੀਂ ਸਗੋਂ ਉਹਨਾਂ ਦੇ ਲਈ ਦੁੱਖ ਸਹਿਣ ਦਾ ਵੀ ਵਰਦਾਨ ਦਿੱਤਾ ਹੈ । Onani mutuwoPunjabi Standard Bible29 ਕਿਉਂਕਿ ਤੁਹਾਨੂੰ ਮਸੀਹ ਦੇ ਨਮਿੱਤ ਇਹ ਬਖਸ਼ਿਆ ਗਿਆ ਹੈ ਕਿ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ, ਸਗੋਂ ਉਸ ਦੀ ਖਾਤਰ ਦੁੱਖ ਵੀ ਝੱਲੋ Onani mutuwoਪਵਿੱਤਰ ਬਾਈਬਲ29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ। Onani mutuwo |