ਫ਼ਿਲਿੱਪੈ 1:8 - ਪੰਜਾਬੀ ਮੌਜੂਦਾ ਤਰਜਮਾ8 ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ। Onani mutuwoਪਵਿੱਤਰ ਬਾਈਬਲ O.V. Bible (BSI)8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ ਜੋ ਮੈਂ ਮਸੀਹ ਯਿਸੂ ਜਿਹਾ ਹਿਤ ਕਰਕੇ ਤੁਸਾਂ ਸਭਨਾਂ ਨੂੰ ਕਿੰਨਾ ਹੀ ਲੋਚਦਾ ਹਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। Onani mutuwoਪਵਿੱਤਰ ਬਾਈਬਲ (Revised Common Language North American Edition)8 ਪਰਮੇਸ਼ਰ ਆਪ ਮੇਰੇ ਗਵਾਹ ਹਨ ਕਿ ਕਿਸ ਤਰ੍ਹਾਂ ਮਸੀਹ ਯਿਸੂ ਦੇ ਪਿਆਰ ਨਾਲ ਮੇਰੇ ਦਿਲ ਵਿੱਚ ਤੁਹਾਡੇ ਲਈ ਤਾਂਘ ਹੈ । Onani mutuwoPunjabi Standard Bible8 ਕਿਉਂਕਿ ਪਰਮੇਸ਼ਰ ਮੇਰਾ ਗਵਾਹ ਹੈ ਕਿ ਮੈਂ ਮਸੀਹ ਯਿਸੂ ਦੇ ਪ੍ਰੇਮ ਵਿੱਚ ਤੁਹਾਡੀ ਕਿੰਨੀ ਤਾਂਘ ਰੱਖਦਾ ਹਾਂ। Onani mutuwoਪਵਿੱਤਰ ਬਾਈਬਲ8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ। Onani mutuwo |