ਫ਼ਿਲਿੱਪੈ 2:16 - ਪੰਜਾਬੀ ਮੌਜੂਦਾ ਤਰਜਮਾ16 ਜਿਵੇਂ ਕਿ ਤੁਸੀਂ ਜੀਵਨ ਦੇ ਬਚਨ ਨੂੰ ਦ੍ਰਿੜਤਾ ਨਾਲ ਫੜੀ ਰੱਖਦੇ ਹੋ। ਅਤੇ ਫਿਰ ਮੈਂ ਮਸੀਹ ਦੇ ਦਿਨ ਤੇ ਮਾਣ ਕਰ ਸਕਾਂਗਾ ਕਿ ਮੈਂ ਭੱਜਿਆ ਨਹੀਂ ਜਾਂ ਵਿਅਰਥ ਮਿਹਨਤ ਨਹੀਂ ਕੀਤੀ। Onani mutuwoਪਵਿੱਤਰ ਬਾਈਬਲ O.V. Bible (BSI)16 ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। Onani mutuwoਪਵਿੱਤਰ ਬਾਈਬਲ (Revised Common Language North American Edition)16 ਅਤੇ ਉਸ ਨੂੰ ਜੀਵਨ ਦਾ ਸੰਦੇਸ਼ ਦੇਵੋਗੇ । ਤਦ ਮੈਂ ਮਸੀਹ ਦੇ ਦਿਨ ਤੁਹਾਡੇ ਉੱਤੇ ਮਾਣ ਕਰ ਸਕਾਂਗਾ ਕਿ ਮੇਰੀ ਦੌੜ ਅਤੇ ਮਿਹਨਤ ਵਿਅਰਥ ਨਹੀਂ ਗਈ । Onani mutuwoPunjabi Standard Bible16 ਜੀਵਨ ਦੇ ਸੰਦੇਸ਼ ਉੱਤੇ ਕਾਇਮ ਰਹੋ ਤਾਂਕਿ ਮਸੀਹ ਦੇ ਦਿਨ ਮੈਨੂੰ ਅਭਿਮਾਨ ਹੋਵੇ ਕਿ ਮੈਂ ਵਿਅਰਥ ਨਹੀਂ ਦੌੜਿਆ ਅਤੇ ਨਾ ਹੀ ਮੇਰਾ ਮਿਹਨਤ ਕਰਨਾ ਵਿਅਰਥ ਗਿਆ। Onani mutuwoਪਵਿੱਤਰ ਬਾਈਬਲ16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ। Onani mutuwo |