Baibulo la pa intaneti

- Zotsatsa -




ਫ਼ਿਲਿੱਪੈ 2:23 - ਪੰਜਾਬੀ ਮੌਜੂਦਾ ਤਰਜਮਾ

23 ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਹੀ ਮੈਂ ਵੇਖਾਂਗਾ ਕਿ ਹਾਲਾਤ ਮੇਰੇ ਨਾਲ ਕਿਵੇਂ ਚਲਦੇ ਹਨ ਮੈਂ ਉਸਨੂੰ ਭੇਜ ਦੇਵਾਂਗਾ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

23 ਇਸ ਲਈ ਮੈਨੂੰ ਉਮੀਦ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਨਾਲ ਅੱਗੇ ਕੀ ਹੋਣ ਵਾਲਾ ਹੈ ਤਾਂ ਮੈਂ ਉਸ ਨੂੰ ਛੇਤੀ ਤੁਹਾਡੇ ਕੋਲ ਭੇਜ ਦੇਵਾਂਗਾ ।

Onani mutuwo Koperani

Punjabi Standard Bible

23 ਇਸ ਲਈ ਮੈਨੂੰ ਆਸ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਜੋ ਅੱਗੇ ਮੇਰੇ ਨਾਲ ਕੀ ਵਾਪਰਨਾ ਹੈ ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿਆਂਗਾ;

Onani mutuwo Koperani

ਪਵਿੱਤਰ ਬਾਈਬਲ

23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।

Onani mutuwo Koperani




ਫ਼ਿਲਿੱਪੈ 2:23

Titsatireni:

Zotsatsa


Zotsatsa