ਫ਼ਿਲਿੱਪੈ 2:30 - ਪੰਜਾਬੀ ਮੌਜੂਦਾ ਤਰਜਮਾ30 ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ। Onani mutuwoਪਵਿੱਤਰ ਬਾਈਬਲ O.V. Bible (BSI)30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।। Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ। Onani mutuwoਪਵਿੱਤਰ ਬਾਈਬਲ (Revised Common Language North American Edition)30 ਕਿਉਂਕਿ ਉਹ ਮਸੀਹ ਦੀ ਸੇਵਾ ਦੇ ਲਈ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਤੱਕ ਪਹੁੰਚ ਗਿਆ ਸੀ ਤਾਂ ਜੋ ਮੇਰੇ ਲਈ ਤੁਹਾਡੀ ਸੇਵਾ ਵਿੱਚ ਜਿਹੜੀ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰ ਸਕੇ । Onani mutuwoPunjabi Standard Bible30 ਕਿਉਂਕਿ ਉਹ ਮਸੀਹ ਦੇ ਕੰਮ ਦੀ ਖਾਤਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਵਿੱਚ ਪਹੁੰਚ ਗਿਆ, ਤਾਂਕਿ ਮੇਰੇ ਪ੍ਰਤੀ ਤੁਹਾਡੀ ਸੇਵਾ ਵਿੱਚ ਜੋ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰੇ। Onani mutuwoਪਵਿੱਤਰ ਬਾਈਬਲ30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ। Onani mutuwo |