Baibulo la pa intaneti

- Zotsatsa -




ਫ਼ਿਲਿੱਪੈ 3:1 - ਪੰਜਾਬੀ ਮੌਜੂਦਾ ਤਰਜਮਾ

1 ਅੱਗੇ ਤੋਂ, ਹੇ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਆਨੰਦ ਕਰੋ! ਤੁਹਾਡੇ ਲਈ ਉਹੀ ਗੱਲਾਂ ਦੁਬਾਰਾ ਲਿਖਣਾ ਮੇਰੇ ਲਈ ਕੋਈ ਮੁਸ਼ਕਲ ਨਹੀਂ ਹੈ, ਅਤੇ ਇਹ ਤੁਹਾਡੇ ਲਈ ਸੁਰੱਖਿਆ ਹੈ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

1 ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

1 ਅੰਤ ਵਿੱਚ, ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦਿਤ ਰਹੋ । ਮੈਂ ਜੋ ਕੁਝ ਪਹਿਲਾਂ ਕਹਿ ਚੁੱਕਾ ਹਾਂ, ਫਿਰ ਕਹਿ ਰਿਹਾ ਹਾਂ । ਮੈਨੂੰ ਇਸ ਤੋਂ ਕੋਈ ਦੁੱਖ ਨਹੀਂ ਹੈ ਕਿਉਂਕਿ ਇਹ ਤੁਹਾਡੀ ਸੁਰੱਖਿਆ ਦੇ ਲਈ ਹੈ ।

Onani mutuwo Koperani

Punjabi Standard Bible

1 ਅੰਤ ਵਿੱਚ ਹੇ ਮੇਰੇ ਭਾਈਓ, ਪ੍ਰਭੂ ਵਿੱਚ ਅਨੰਦ ਮਨਾਓ। ਤੁਹਾਨੂੰ ਬਾਰ-ਬਾਰ ਉਹੀ ਗੱਲਾਂ ਲਿਖਣ ਵਿੱਚ ਮੈਨੂੰ ਕੋਈ ਪਰੇਸ਼ਾਨੀ ਨਹੀਂ, ਬਲਕਿ ਇਹ ਤੁਹਾਡੇ ਭਲੇ ਲਈ ਹਨ।

Onani mutuwo Koperani

ਪਵਿੱਤਰ ਬਾਈਬਲ

1 ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।

Onani mutuwo Koperani




ਫ਼ਿਲਿੱਪੈ 3:1

Titsatireni:

Zotsatsa


Zotsatsa