Baibulo la pa intaneti

- Zotsatsa -




ਫ਼ਿਲਿੱਪੈ 3:12 - ਪੰਜਾਬੀ ਮੌਜੂਦਾ ਤਰਜਮਾ

12 ਇਹ ਨਹੀਂ ਕਿ ਮੈਂ ਪਹਿਲਾਂ ਹੀ ਇਹ ਸਭ ਪ੍ਰਾਪਤ ਕਰ ਲਿਆ ਹੈ, ਜਾਂ ਪਹਿਲਾਂ ਹੀ ਮੈਂ ਉਸ ਨਿਸ਼ਾਨੇ ਤੇ ਪਹੁੰਚ ਗਿਆ ਹਾਂ, ਪਰ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹਦੇ ਲਈ ਮਸੀਹ ਯਿਸ਼ੂ ਨੇ ਮੈਨੂੰ ਵੀ ਹੱਥ ਪਾਇਆ ਸੀ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

12 ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

12 ਇਹ ਨਹੀਂ ਕਿ ਮੈਂ ਸਭ ਕੁਝ ਪ੍ਰਾਪਤ ਕਰ ਲਿਆ ਹੈ ਜਾਂ ਮੈਂ ਸੰਪੂਰਨ ਕਰ ਦਿੱਤਾ ਗਿਆ ਹਾਂ ਪਰ ਮੈਂ ਪੂਰੇ ਯਤਨ ਨਾਲ ਇਸ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਿਸ ਦੇ ਲਈ ਮਸੀਹ ਯਿਸੂ ਨੇ ਮੈਨੂੰ ਜਿੱਤ ਲਿਆ ਸੀ ।

Onani mutuwo Koperani

Punjabi Standard Bible

12 ਇਹ ਨਹੀਂ ਕਿ ਮੈਂ ਪ੍ਰਾਪਤ ਕਰ ਚੁੱਕਾ ਹਾਂ ਜਾਂ ਸਿੱਧ ਹੋ ਚੁੱਕਾ ਹਾਂ, ਸਗੋਂ ਮੈਂ ਇਸ ਦੇ ਪਿੱਛੇ ਲੱਗਾ ਰਹਿੰਦਾ ਹਾਂ ਕਿ ਇਸ ਨੂੰ ਪ੍ਰਾਪਤ ਕਰ ਲਵਾਂ, ਕਿਉਂਕਿ ਇਸੇ ਦੇ ਲਈ ਮਸੀਹ ਯਿਸੂ ਨੇ ਮੈਨੂੰ ਫੜਿਆ ਸੀ।

Onani mutuwo Koperani

ਪਵਿੱਤਰ ਬਾਈਬਲ

12 ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।

Onani mutuwo Koperani




ਫ਼ਿਲਿੱਪੈ 3:12

Titsatireni:

Zotsatsa


Zotsatsa