ਫ਼ਿਲਿੱਪੈ 3:20 - ਪੰਜਾਬੀ ਮੌਜੂਦਾ ਤਰਜਮਾ20 ਪਰ ਸਾਡੀ ਨਾਗਰਿਕਤਾ ਸਵਰਗ ਵਿੱਚ ਹੈ। ਅਤੇ ਸਾਡੇ ਮੁਕਤੀਦਾਤਾ, ਪ੍ਰਭੂ ਯਿਸ਼ੂ ਮਸੀਹ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ। Onani mutuwoਪਵਿੱਤਰ ਬਾਈਬਲ O.V. Bible (BSI)20 ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। Onani mutuwoਪਵਿੱਤਰ ਬਾਈਬਲ (Revised Common Language North American Edition)20 ਪਰ ਅਸੀਂ ਸਵਰਗ ਦੇ ਨਾਗਰਿਕ ਹਾਂ । ਇਸ ਲਈ ਅਸੀਂ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੇ ਸਵਰਗ ਤੋਂ ਆਉਣ ਦੀ ਉਡੀਕ ਵਿੱਚ ਹਾਂ । Onani mutuwoPunjabi Standard Bible20 ਪਰ ਸਾਡੀ ਨਾਗਰਿਕਤਾ ਸਵਰਗ ਦੀ ਹੈ ਜਿੱਥੋਂ ਅਸੀਂ ਉਤਸੁਕਤਾ ਨਾਲ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰ ਰਹੇ ਹਾਂ। Onani mutuwoਪਵਿੱਤਰ ਬਾਈਬਲ20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ। Onani mutuwo |