Baibulo la pa intaneti

- Zotsatsa -




ਫ਼ਿਲਿੱਪੈ 1:1 - Punjabi Standard Bible

1 ਮਸੀਹ ਯਿਸੂ ਦੇ ਬੰਧੂਏ ਦਾਸਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ ਮਸੀਹ ਯਿਸੂ ਵਿੱਚ ਸਭਨਾਂ ਸੰਤਾਂ ਨੂੰ ਅਤੇ ਉਨ੍ਹਾਂ ਨਿਗਰਾਨਾਂ ਅਤੇ ਡੀਕਨਾਂ ਨੂੰ ਜਿਹੜੇ ਫ਼ਿਲਿੱਪੈ ਵਿੱਚ ਰਹਿੰਦੇ ਹਨ;

Onani mutuwo Koperani

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਅਰ ਤਿਮੋਥਿਉਸ ਮਸੀਹ ਯਿਸੂ ਦੇ ਦਾਸ, ਅੱਗੇ ਜੋਗ ਫ਼ਿਲਿੱਪੈ ਵਿੱਚ ਦੇ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦਿਆਂ ਨਿਗਾਹਬਾਨਾਂ ਅਤੇ ਸੇਵਕਾਂ ਸਣੇ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਅਤੇ ਤਿਮੋਥਿਉਸ ਦੇ ਵਲੋਂ, ਜਿਹੜੇਮਸੀਹ ਯਿਸੂ ਦੇ ਸੇਵਕ ਹਨ, ਫ਼ਿਲਿੱਪੈ ਦੇ ਸਾਰੇ ਲੋਕਾਂ, ਉਹਨਾਂ ਦੇ ਨਿਗਾਹਬਾਨਾਂ ਅਤੇ ਸੇਵਾਦਾਰਾਂ ਨੂੰ ਜਿਹੜੇ ਮਸੀਹ ਯਿਸੂ ਦੇ ਵਿੱਚ ਹੋਣ ਦੇ ਕਾਰਨ ਪਰਮੇਸ਼ਰ ਦੇ ਲੋਕ ਹਨ,

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

1 ਇਹ ਪੱਤਰ ਪੌਲੁਸ ਦੇ ਵੱਲੋਂ, ਅਤੇ ਤਿਮੋਥਿਉਸ, ਮਸੀਹ ਯਿਸ਼ੂ ਦਾ ਸੇਵਕ, ਫ਼ਿਲਿੱਪੀ ਸ਼ਹਿਰ ਵਿਖੇ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ, ਨਿਗਾਹਬਾਨਾਂ ਅਤੇ ਸੇਵਕਾਂ ਸਣੇ:

Onani mutuwo Koperani

ਪਵਿੱਤਰ ਬਾਈਬਲ

1 ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।

Onani mutuwo Koperani




ਫ਼ਿਲਿੱਪੈ 1:1

Titsatireni:

Zotsatsa


Zotsatsa