ਫ਼ਿਲਿੱਪੈ 2:13 - Punjabi Standard Bible13 ਕਿਉਂਕਿ ਪਰਮੇਸ਼ਰ ਹੀ ਹੈ ਜਿਹੜਾ ਆਪਣੇ ਨੇਕ ਇਰਾਦੇ ਦੇ ਨਮਿੱਤ ਤੁਹਾਡੇ ਅੰਦਰ ਇੱਛਾ ਅਤੇ ਅਮਲ ਦੋਹਾਂ ਨੂੰ ਪੈਦਾ ਕਰਦਾ ਹੈ। Onani mutuwoਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)13 ਕਿਉਂਕਿ ਪਰਮੇਸ਼ਰ ਆਪ ਤੁਹਾਡੇ ਵਿੱਚ ਕੰਮ ਕਰਦੇ ਹਨ ਕਿ ਉਹ ਤੁਹਾਡੇ ਵਿੱਚ ਆਪਣੇ ਨੇਕ ਇਰਾਦੇ ਦੀ ਪੂਰਤੀ ਦੇ ਲਈ ਇੱਛਾ ਪੈਦਾ ਕਰਨ ਅਤੇ ਤੁਹਾਨੂੰ ਯੋਗ ਬਣਾਉਣ । Onani mutuwoਪੰਜਾਬੀ ਮੌਜੂਦਾ ਤਰਜਮਾ13 ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ। Onani mutuwoਪਵਿੱਤਰ ਬਾਈਬਲ13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ। Onani mutuwo |