ਫ਼ਿਲਿੱਪੈ 2:20 - Punjabi Standard Bible20 ਕਿਉਂਕਿ ਮੇਰੇ ਕੋਲ ਉਸ ਵਰਗਾ ਕੋਈ ਨਹੀਂ ਹੈ ਜਿਹੜਾ ਦਿਲੋਂ ਤੁਹਾਡੇ ਲਈ ਚਿੰਤਾ ਕਰਦਾ ਹੋਵੇ। Onani mutuwoਪਵਿੱਤਰ ਬਾਈਬਲ O.V. Bible (BSI)20 ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। Onani mutuwoਪਵਿੱਤਰ ਬਾਈਬਲ (Revised Common Language North American Edition)20 ਕੇਵਲ ਉਹ ਹੀ ਹੈ ਜਿਹੜਾ ਤੁਹਾਡੇ ਬਾਰੇ ਮੇਰੇ ਵਰਗੇ ਵਿਚਾਰ ਰੱਖਦਾ ਹੈ ਅਤੇ ਸੱਚੇ ਦਿਲ ਨਾਲ ਤੁਹਾਡੀ ਚਿੰਤਾ ਕਰਦਾ ਹੈ । Onani mutuwoਪੰਜਾਬੀ ਮੌਜੂਦਾ ਤਰਜਮਾ20 ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ। Onani mutuwoਪਵਿੱਤਰ ਬਾਈਬਲ20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ। Onani mutuwo |