Baibulo la pa intaneti

- Zotsatsa -




ਫ਼ਿਲਿੱਪੈ 2:22 - Punjabi Standard Bible

22 ਪਰ ਤੁਸੀਂ ਤਿਮੋਥਿਉਸ ਦੀ ਯੋਗਤਾ ਨੂੰ ਜਾਣ ਲਿਆ ਹੈ, ਕਿਉਂਕਿ ਉਸ ਨੇ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਨਾਲ ਇਸ ਤਰ੍ਹਾਂ ਮਿਹਨਤ ਕੀਤੀ ਜਿਵੇਂ ਇੱਕ ਪੁੱਤਰ ਪਿਤਾ ਦੇ ਨਾਲ ਕਰਦਾ ਹੈ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

22 ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

22 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤਿਮੋਥਿਉਸ ਨੇ ਕਿਸ ਤਰ੍ਹਾਂ ਇੱਕ ਪੁੱਤਰ ਦੇ ਵਾਂਗ ਮੇਰੀ ਅਗਵਾਈ ਵਿੱਚ ਰਹਿ ਕੇ ਸ਼ੁਭ ਸਮਾਚਾਰ ਦੇ ਲਈ ਸੇਵਾ ਕੀਤੀ ਹੈ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

22 ਪਰ ਤੁਸੀਂ ਜਾਣਦੇ ਹੋ ਕਿ ਤਿਮੋਥਿਉਸ ਨੇ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ, ਕਿਉਂਕਿ ਆਪਣੇ ਪਿਤਾ ਦੇ ਨਾਲ ਇੱਕ ਪੁੱਤਰ ਵਜੋਂ ਉਸਨੇ ਮੇਰੇ ਨਾਲ ਖੁਸ਼ਖ਼ਬਰੀ ਦੇ ਕੰਮ ਵਿੱਚ ਸੇਵਾ ਕੀਤੀ ਹੈ।

Onani mutuwo Koperani

ਪਵਿੱਤਰ ਬਾਈਬਲ

22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।

Onani mutuwo Koperani




ਫ਼ਿਲਿੱਪੈ 2:22

Titsatireni:

Zotsatsa


Zotsatsa