ਫ਼ਿਲਿੱਪੈ 2:29 - Punjabi Standard Bible29 ਸੋ ਤੁਸੀਂ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਉਸ ਦਾ ਸੁਆਗਤ ਕਰਨਾ; ਇਹੋ ਜਿਹੇ ਵਿਅਕਤੀਆਂ ਦਾ ਆਦਰ ਕਰਿਆ ਕਰੋ। Onani mutuwoਪਵਿੱਤਰ ਬਾਈਬਲ O.V. Bible (BSI)29 ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ। Onani mutuwoਪਵਿੱਤਰ ਬਾਈਬਲ (Revised Common Language North American Edition)29 ਇਸ ਲਈ ਤੁਸੀਂ ਪ੍ਰਭੂ ਵਿੱਚ ਉਸ ਦਾ ਅਨੰਦ ਨਾਲ ਸੁਆਗਤ ਕਰੋ । ਤੁਹਾਨੂੰ ਅਜਿਹੇ ਲੋਕਾਂ ਦਾ ਆਦਰ ਕਰਨਾ ਚਾਹੀਦਾ ਹੈ । Onani mutuwoਪੰਜਾਬੀ ਮੌਜੂਦਾ ਤਰਜਮਾ29 ਤਾਂ ਫਿਰ, ਉਸਦਾ ਪ੍ਰਭੂ ਵਿੱਚ ਬਹੁਤ ਖੁਸ਼ੀ ਨਾਲ ਸਵਾਗਤ ਕਰੋ, ਅਤੇ ਅਜਿਹੇ ਪਰਮੇਸ਼ਵਰ ਦੇ ਸੇਵਕਾਂ ਦਾ ਆਦਰ ਕਰੋ, Onani mutuwoਪਵਿੱਤਰ ਬਾਈਬਲ29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ। Onani mutuwo |