ਫ਼ਿਲਿੱਪੈ 2:6 - Punjabi Standard Bible6 ਉਸ ਨੇ ਪਰਮੇਸ਼ਰ ਦੇ ਸਰੂਪ ਵਿੱਚ ਹੁੰਦੇ ਹੋਏ ਵੀ ਪਰਮੇਸ਼ਰ ਦੇ ਬਰਾਬਰ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ, Onani mutuwoਪਵਿੱਤਰ ਬਾਈਬਲ O.V. Bible (BSI)6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। Onani mutuwoਪਵਿੱਤਰ ਬਾਈਬਲ (Revised Common Language North American Edition)6 “ਉਹ ਆਦਿ ਤੋਂ ਹੀ ਪਰਮੇਸ਼ਰ ਦਾ ਸਰੂਪ ਸਨ, ਪਰ ਫਿਰ ਵੀ ਉਹਨਾਂ ਨੇ ਆਪਣੇ ਆਪ ਨੂੰ ਪਰਮੇਸ਼ਰ ਦੇ ਬਰਾਬਰ ਹੋਣਾ ਨਾ ਸਮਝਿਆ Onani mutuwoਪੰਜਾਬੀ ਮੌਜੂਦਾ ਤਰਜਮਾ6 ਕਿ ਮਸੀਹ ਨੇ ਪਰਮੇਸ਼ਵਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ਵਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। Onani mutuwoਪਵਿੱਤਰ ਬਾਈਬਲ6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ। Onani mutuwo |