Baibulo la pa intaneti

- Zotsatsa -




ਫ਼ਿਲਿੱਪੈ 2:8 - Punjabi Standard Bible

8 ਆਪਣੇ ਆਪ ਨੂੰ ਦੀਨ ਕੀਤਾ ਅਤੇ ਮੌਤ, ਸਗੋਂ ਸਲੀਬੀ ਮੌਤ ਤੱਕ ਆਗਿਆਕਾਰ ਬਣਿਆ ਰਿਹਾ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

8 ਉਹਨਾਂ ਨੇ ਮਨੁੱਖੀ ਸਰੂਪ ਵਿੱਚ ਪ੍ਰਗਟ ਹੋ ਕੇ ਆਪਣੇ ਆਪ ਨੂੰ ਮੌਤ ਤੱਕ ਨਿਮਰ ਕੀਤਾ ਅਤੇ ਇੱਥੋਂ ਤੱਕ ਕਿ ਸਲੀਬੀ ਮੌਤ ਤੱਕ ਆਗਿਆਕਾਰ ਰਹੇ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

8 ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਆਗਿਆਕਾਰੀ ਬਣਿਆ ਮੌਤ ਤੱਕ। ਸਲੀਬ ਤੇ ਉਸ ਦੀ ਮੌਤ ਤੱਕ!

Onani mutuwo Koperani

ਪਵਿੱਤਰ ਬਾਈਬਲ

8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।

Onani mutuwo Koperani




ਫ਼ਿਲਿੱਪੈ 2:8

Titsatireni:

Zotsatsa


Zotsatsa