ਫ਼ਿਲਿੱਪੈ 2:9 - Punjabi Standard Bible9 ਇਸੇ ਕਰਕੇ ਪਰਮੇਸ਼ਰ ਨੇ ਵੀ ਉਸ ਨੂੰ ਅੱਤ ਉੱਚਾ ਕੀਤਾ ਅਤੇ ਉਹ ਨਾਮ ਦਿੱਤਾ ਜੋ ਸਭ ਨਾਮਾਂ ਤੋਂ ਸ੍ਰੇਸ਼ਠ ਹੈ, Onani mutuwoਪਵਿੱਤਰ ਬਾਈਬਲ O.V. Bible (BSI)9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)9 ਇਸੇ ਲਈ ਪਰਮੇਸ਼ਰ ਨੇ ਉਹਨਾਂ ਨੂੰ ਉੱਚਾ ਕੀਤਾ ਅਤੇ ਉਹਨਾਂ ਨੂੰ ਉਹ ਨਾਮ ਦਿੱਤਾ ਜਿਹੜਾ ਸਾਰੇ ਨਾਵਾਂ ਤੋਂ ਉੱਚਾ ਹੈ Onani mutuwoਪੰਜਾਬੀ ਮੌਜੂਦਾ ਤਰਜਮਾ9 ਇਸ ਲਈ ਪਰਮੇਸ਼ਵਰ ਨੇ ਉਸਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ, Onani mutuwoਪਵਿੱਤਰ ਬਾਈਬਲ9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ। Onani mutuwo |