ਫ਼ਿਲਿੱਪੈ 3:1 - Punjabi Standard Bible1 ਅੰਤ ਵਿੱਚ ਹੇ ਮੇਰੇ ਭਾਈਓ, ਪ੍ਰਭੂ ਵਿੱਚ ਅਨੰਦ ਮਨਾਓ। ਤੁਹਾਨੂੰ ਬਾਰ-ਬਾਰ ਉਹੀ ਗੱਲਾਂ ਲਿਖਣ ਵਿੱਚ ਮੈਨੂੰ ਕੋਈ ਪਰੇਸ਼ਾਨੀ ਨਹੀਂ, ਬਲਕਿ ਇਹ ਤੁਹਾਡੇ ਭਲੇ ਲਈ ਹਨ। Onani mutuwoਪਵਿੱਤਰ ਬਾਈਬਲ O.V. Bible (BSI)1 ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)1 ਅੰਤ ਵਿੱਚ, ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦਿਤ ਰਹੋ । ਮੈਂ ਜੋ ਕੁਝ ਪਹਿਲਾਂ ਕਹਿ ਚੁੱਕਾ ਹਾਂ, ਫਿਰ ਕਹਿ ਰਿਹਾ ਹਾਂ । ਮੈਨੂੰ ਇਸ ਤੋਂ ਕੋਈ ਦੁੱਖ ਨਹੀਂ ਹੈ ਕਿਉਂਕਿ ਇਹ ਤੁਹਾਡੀ ਸੁਰੱਖਿਆ ਦੇ ਲਈ ਹੈ । Onani mutuwoਪੰਜਾਬੀ ਮੌਜੂਦਾ ਤਰਜਮਾ1 ਅੱਗੇ ਤੋਂ, ਹੇ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਆਨੰਦ ਕਰੋ! ਤੁਹਾਡੇ ਲਈ ਉਹੀ ਗੱਲਾਂ ਦੁਬਾਰਾ ਲਿਖਣਾ ਮੇਰੇ ਲਈ ਕੋਈ ਮੁਸ਼ਕਲ ਨਹੀਂ ਹੈ, ਅਤੇ ਇਹ ਤੁਹਾਡੇ ਲਈ ਸੁਰੱਖਿਆ ਹੈ। Onani mutuwoਪਵਿੱਤਰ ਬਾਈਬਲ1 ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ। Onani mutuwo |