ਫ਼ਿਲਿੱਪੈ 3:10 - Punjabi Standard Bible10 ਮੈਂ ਚਾਹੁੰਦਾ ਹਾਂ ਕਿ ਮੈਂ ਮਸੀਹ ਨੂੰ, ਉਸ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਸਾਂਝੀ ਹੋਣ ਨੂੰ ਜਾਣਾਂ ਅਤੇ ਉਸ ਦੀ ਮੌਤ ਦੀ ਸਮਾਨਤਾ ਵਿੱਚ ਬਦਲਦਾ ਜਾਵਾਂ Onani mutuwoਪਵਿੱਤਰ ਬਾਈਬਲ O.V. Bible (BSI)10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। Onani mutuwoਪਵਿੱਤਰ ਬਾਈਬਲ (Revised Common Language North American Edition)10 ਮੈਂ ਕੇਵਲ ਮਸੀਹ ਅਤੇ ਉਹਨਾਂ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਜਾਨਣ ਦੀ ਇੱਛਾ ਰੱਖਦਾ ਹਾਂ ਅਤੇ ਮੈਂ ਉਹਨਾਂ ਦੇ ਦੁੱਖਾਂ ਦਾ ਸਾਂਝੀਦਾਰ ਅਤੇ ਉਹਨਾਂ ਦੀ ਮੌਤ ਦੇ ਵਿੱਚ ਉਹਨਾਂ ਵਰਗਾ ਹੋਣ ਦੀ ਇੱਛਾ ਰੱਖਦਾ ਹਾਂ Onani mutuwoਪੰਜਾਬੀ ਮੌਜੂਦਾ ਤਰਜਮਾ10 ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸਦੀ ਮੌਤ ਵਿੱਚ ਉਸਦੇ ਵਰਗਾ ਬਣਾ, Onani mutuwoਪਵਿੱਤਰ ਬਾਈਬਲ10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ। Onani mutuwo |