Baibulo la pa intaneti

- Zotsatsa -




ਫ਼ਿਲਿੱਪੈ 4:19 - Punjabi Standard Bible

19 ਸੋ ਮੇਰਾ ਪਰਮੇਸ਼ਰ ਆਪਣੇ ਉਸ ਧਨ ਦੇ ਅਨੁਸਾਰ ਜੋ ਮਹਿਮਾ ਸਹਿਤ ਮਸੀਹ ਯਿਸੂ ਵਿੱਚ ਹੈ ਤੁਹਾਡੀ ਹਰੇਕ ਥੁੜ੍ਹ ਨੂੰ ਪੂਰਾ ਕਰੇਗਾ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

19 ਅਤੇ ਮੇਰੇ ਪਰਮੇਸ਼ਰ ਤੁਹਾਡੀ ਹਰ ਇੱਕ ਲੋੜ ਨੂੰ ਮਸੀਹ ਯਿਸੂ ਦੇ ਦੁਆਰਾ ਆਪਣੇ ਭਰੇ ਖ਼ਜ਼ਾਨੇ ਵਿੱਚੋਂ ਪੂਰਾ ਕਰਨਗੇ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

19 ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।

Onani mutuwo Koperani

ਪਵਿੱਤਰ ਬਾਈਬਲ

19 ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।

Onani mutuwo Koperani




ਫ਼ਿਲਿੱਪੈ 4:19

Titsatireni:

Zotsatsa


Zotsatsa