Baibulo la pa intaneti

- Zotsatsa -




ਫ਼ਿਲਿੱਪੈ 4:2 - Punjabi Standard Bible

2 ਮੈਂ ਯੂਓਦੀਆ ਨੂੰ ਬੇਨਤੀ ਕਰਦਾ ਹਾਂ ਅਤੇ ਸੁੰਤੁਖੇ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਰਹਿਣ।

Onani mutuwo Koperani

ਪਵਿੱਤਰ ਬਾਈਬਲ O.V. Bible (BSI)

2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ

Onani mutuwo Koperani

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।

Onani mutuwo Koperani

ਪਵਿੱਤਰ ਬਾਈਬਲ (Revised Common Language North American Edition)

2 ਮੈਂ ਯੂਓਦਿਆ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋ ਜਾਣ ।

Onani mutuwo Koperani

ਪੰਜਾਬੀ ਮੌਜੂਦਾ ਤਰਜਮਾ

2 ਮੈਂ ਯੂਓਦਿਆ ਅੱਗੇ ਬੇਨਤੀ ਕਰਦਾ ਹਾਂ ਅਤੇ ਮੈਂ ਸੁੰਤੁਖੇ ਅੱਗੇ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਭੈਣਾਂ ਦੇ ਰੂਪ ਵਿੱਚ ਇੱਕ ਮਨ ਹੋਣ।

Onani mutuwo Koperani

ਪਵਿੱਤਰ ਬਾਈਬਲ

2 ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।

Onani mutuwo Koperani




ਫ਼ਿਲਿੱਪੈ 4:2

Titsatireni:

Zotsatsa


Zotsatsa