ਫ਼ਿਲਿੱਪੈ 4:5 - Punjabi Standard Bible5 ਤੁਹਾਡੀ ਨਰਮਾਈ ਸਭਨਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। Onani mutuwoਪਵਿੱਤਰ ਬਾਈਬਲ O.V. Bible (BSI)5 ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। Onani mutuwoਪਵਿੱਤਰ ਬਾਈਬਲ (Revised Common Language North American Edition)5 ਸਾਰੇ ਮਨੁੱਖਾਂ ਦੇ ਨਾਲ ਨਿਮਰਤਾ ਵਾਲਾ ਵਰਤਾਅ ਕਰੋ । ਪ੍ਰਭੂ ਨੇੜੇ ਹਨ । Onani mutuwoਪੰਜਾਬੀ ਮੌਜੂਦਾ ਤਰਜਮਾ5 ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ। Onani mutuwoਪਵਿੱਤਰ ਬਾਈਬਲ5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ। Onani mutuwo |