ਫ਼ਿਲਿੱਪੈ 4:8 - Punjabi Standard Bible8 ਅੰਤ ਵਿੱਚ ਹੇ ਭਾਈਓ, ਜੋ ਗੱਲਾਂ ਸੱਚੀਆਂ ਹਨ, ਜੋ ਆਦਰਯੋਗ ਹਨ, ਜੋ ਉਚਿਤ ਹਨ, ਜੋ ਸ਼ੁੱਧ ਹਨ, ਜੋ ਚੰਗੀਆਂ ਹਨ, ਜੋ ਪ੍ਰਸ਼ੰਸਾ ਦੇ ਯੋਗ ਹਨ, ਜੇ ਕੋਈ ਗੁਣ ਅਤੇ ਜੇ ਕੋਈ ਵਡਿਆਈ ਦੀ ਗੱਲ ਹੈ, ਤਾਂ ਇਨ੍ਹਾਂ ਗੱਲਾਂ 'ਤੇ ਵਿਚਾਰ ਕਰੋ। Onani mutuwoਪਵਿੱਤਰ ਬਾਈਬਲ O.V. Bible (BSI)8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ Onani mutuwoਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ। Onani mutuwoਪਵਿੱਤਰ ਬਾਈਬਲ (Revised Common Language North American Edition)8 ਅੰਤ ਵਿੱਚ, ਮੇਰੇ ਭਰਾਵੋ ਅਤੇ ਭੈਣੋ, ਜੋ ਕੁਝ ਸੱਚਾ ਹੈ, ਜੋ ਕੁਝ ਭਲਾ ਹੈ, ਜੋ ਕੁਝ ਠੀਕ ਹੈ, ਜੋ ਕੁਝ ਸ਼ੁੱਧ ਹੈ, ਜੋ ਕੁਝ ਵਡਿਆਈ ਦੇ ਯੋਗ ਹੈ ਜੋ ਕੁਝ ਸੁੰਦਰ ਹੈ ਅਤੇ ਜੇ ਕੁਝ ਉੱਤਮ ਅਤੇ ਪ੍ਰਸ਼ੰਸਾ ਦੇ ਯੋਗ ਹੈ, ਇਹਨਾਂ ਉੱਤੇ ਵਿਚਾਰ ਕਰੋ । Onani mutuwoਪੰਜਾਬੀ ਮੌਜੂਦਾ ਤਰਜਮਾ8 ਅੰਤ ਵਿੱਚ, ਹੇ ਭਰਾਵੋ ਅਤੇ ਭੈਣੋ, ਜੋ ਵੀ ਸੱਚ ਹੈ, ਜੋ ਵੀ ਨੇਕ ਹੈ, ਜੋ ਵੀ ਸਹੀ ਹੈ, ਜੋ ਵੀ ਸ਼ੁੱਧ ਹੈ, ਜੋ ਵੀ ਪਿਆਰਾ ਹੈ, ਜੋ ਵੀ ਪ੍ਰਸ਼ੰਸਾਯੋਗ ਹੈ, ਜੇ ਕੁਝ ਵੀ ਉੱਤਮ ਜਾਂ ਪ੍ਰਸ਼ੰਸਾਯੋਗ ਹੈ, ਅਜਿਹੀਆਂ ਗੱਲਾਂ ਬਾਰੇ ਸੋਚੋ। Onani mutuwoਪਵਿੱਤਰ ਬਾਈਬਲ8 ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ। Onani mutuwo |